Home 🎬 Bollywood 🎵 Pakistani 🎤 English Pop

Lemonade

👤 Diljit Dosanjh 🎼 Drive Thru - EP ⏱️ 2:47
🎵 3188 characters
⏱️ 2:47 duration
🆔 ID: 1871785

📜 Lyrics

Intense

ਹੋ, ਮੁੰਡਾ ਹੁੰਦਾ ਧੁੱਪਾਂ ਵਿੱਚ tan, ਕੁੜੀਏ
ਨੀ ਤੂੰ ਕਦੇ ਲਾਏ ਨਹੀਓਂ ਅੱਖੀਆਂ ਤੋਂ shade
ਐਥੇ ਜੱਟ ਪਾਣੀ ਵੀ ਨਹੀਂ ਪਾਉਂਦਾ, ਸੋਹਣੀਏ
ਤੈਨੂੰ ਤੇਰੀ ਦਾਰੂ 'ਚ ਪਸੰਦ ਐ lemonade

ਹੋ, ਮੁੰਡਾ ਹੁੰਦਾ ਧੁੱਪਾਂ ਵਿੱਚ tan, ਕੁੜੀਏ
ਨੀ ਤੂੰ ਕਦੇ ਲਾਏ ਨਹੀਓਂ ਅੱਖੀਆਂ ਤੋਂ shade
ਐਥੇ ਜੱਟ ਪਾਣੀ ਵੀ ਨਹੀਂ ਪਾਉਂਦਾ, ਸੋਹਣੀਏ
ਤੈਨੂੰ ਤੇਰੀ ਦਾਰੂ 'ਚ ਪਸੰਦ ਐ lemonade

ਕੁੜੀ ਜਿਵੇਂ ਨਿਕਲ਼ੀ ਐ ਕਿਸੇ romantic ਗਾਣੇ 'ਚੋਂ
ਤੂੰ ਲੱਭਦੀ ਐ Snapchat 'ਤੇ, ਮੁੰਡਾ ਲੱਭੇ ਠਾਣੇ 'ਚੋਂ
ਮੈਂ ਤੇ ਕਰਾਂ avoid ਕੁੜੀ ਨੂੰ, ਉਹ ਮੰਗਦੀ ਮੇਰਾ phone ਐ
ਸਾਡੇ ਪੁੱਠੇ ਕੰਮ, ਸੋਹਣੀਏ, ੨੪ ਘੰਟੇ on ਐਂ

ਓ, ਜਦੋਂ ਦੇਖੇ ਜੱਟਾਂ ਦੇ ਸੁਭਾਅ ਅੱਥਰੇ
ਤੇਰੇ ਲਵ-ਸ਼ਵ ਸਾਰੇ ਹੋ ਜਾਣੇ ਆਂ fade
ਐਥੇ ਜੱਟ ਪਾਣੀ ਵੀ ਨਹੀਂ ਪਾਉਂਦਾ, ਸੋਹਣੀਏ
ਤੈਨੂੰ ਤੇਰੀ ਦਾਰੂ 'ਚ ਪਸੰਦ ਐ lemonade

ਹੋ, ਮੁੰਡਾ ਹੁੰਦਾ ਧੁੱਪਾਂ ਵਿੱਚ tan, ਕੁੜੀਏ
ਨੀ ਤੂੰ ਕਦੇ ਲਾਏ ਨਹੀਓਂ ਅੱਖੀਆਂ ਤੋਂ shade
ਐਥੇ ਜੱਟ ਪਾਣੀ ਵੀ ਨਹੀਂ ਪਾਉਂਦਾ, ਸੋਹਣੀਏ
ਤੈਨੂੰ ਤੇਰੀ ਦਾਰੂ 'ਚ ਪਸੰਦ ਐ lemonade

ਤੁਰੀ ਜਾਂਦੀ ਨੂੰ ਮੈਂ ਵਾਜ ਮਾਰ ਕੇ ਸੱਦ ਲਿਆ
ਬਿਠਾ ਲਿਆ ਵਿੱਚ ਗੱਡੀ ਦੇ, ਪੁੱਛਿਆ, "ਕਿੱਥੇ ਛੱਡ ਦਿਆਂ?"
ਸੰਗਦੀ-ਸੰਗਦੀ ਨੇ, ਉਹਨੇ ਹੱਥਾਂ ਨਾ' ਮੂੰਹ ਕੱਜ ਲਿਆ
ਮੈਂ ਕਿਹਾ, "ਚੱਲਦੇ ਆਂ, ਨੀ yacht private ਅੱਜ ਲਿਆ"

ਓ, ਕਦੇ ਬਿੱਲੋ seaside, ਕਦੇ jet 'ਤੇ
ਕਿੱਥੇ ਨੀ ਤੂੰ ਸਮਝੇਂਗੀ ਜੱਟਾਂ ਦੇ trade
ਐਥੇ ਜੱਟ ਪਾਣੀ ਵੀ ਨਹੀਂ ਪਾਉਂਦਾ, ਸੋਹਣੀਏ
ਤੈਨੂੰ ਤੇਰੀ ਦਾਰੂ 'ਚ ਪਸੰਦ ਐ lemonade

ਹੋ, ਮੁੰਡਾ ਹੁੰਦਾ ਧੁੱਪਾਂ ਵਿੱਚ tan, ਕੁੜੀਏ
ਨੀ ਤੂੰ ਕਦੇ ਲਾਏ ਨਹੀਓਂ ਅੱਖੀਆਂ ਤੋਂ shade
ਐਥੇ ਜੱਟ ਪਾਣੀ ਵੀ ਨਹੀਂ ਪਾਉਂਦਾ, ਸੋਹਣੀਏ
ਤੈਨੂੰ ਤੇਰੀ ਦਾਰੂ 'ਚ ਪਸੰਦ ਐ lemonade

ਹੋ, ਮੁੰਡਾ ਹੁੰਦਾ ਧੁੱਪਾਂ ਵਿੱਚ tan, ਕੁੜੀਏ
ਨੀ ਤੂੰ ਕਦੇ ਲਾਏ ਨਹੀਓਂ ਅੱਖੀਆਂ ਤੋਂ shade
ਐਥੇ ਜੱਟ ਪਾਣੀ ਵੀ ਨਹੀਂ ਪਾਉਂਦਾ, ਸੋਹਣੀਏ
ਤੈਨੂੰ ਤੇਰੀ ਦਾਰੂ 'ਚ ਪਸੰਦ ਐ lemonade

⏱️ Synced Lyrics

[00:10.05] Intense
[00:12.12] ਹੋ, ਮੁੰਡਾ ਹੁੰਦਾ ਧੁੱਪਾਂ ਵਿੱਚ tan, ਕੁੜੀਏ
[00:15.77] ਨੀ ਤੂੰ ਕਦੇ ਲਾਏ ਨਹੀਓਂ ਅੱਖੀਆਂ ਤੋਂ shade
[00:19.13] ਐਥੇ ਜੱਟ ਪਾਣੀ ਵੀ ਨਹੀਂ ਪਾਉਂਦਾ, ਸੋਹਣੀਏ
[00:22.22] ਤੈਨੂੰ ਤੇਰੀ ਦਾਰੂ 'ਚ ਪਸੰਦ ਐ lemonade
[00:25.44] ਹੋ, ਮੁੰਡਾ ਹੁੰਦਾ ਧੁੱਪਾਂ ਵਿੱਚ tan, ਕੁੜੀਏ
[00:29.06] ਨੀ ਤੂੰ ਕਦੇ ਲਾਏ ਨਹੀਓਂ ਅੱਖੀਆਂ ਤੋਂ shade
[00:32.48] ਐਥੇ ਜੱਟ ਪਾਣੀ ਵੀ ਨਹੀਂ ਪਾਉਂਦਾ, ਸੋਹਣੀਏ
[00:35.89] ਤੈਨੂੰ ਤੇਰੀ ਦਾਰੂ 'ਚ ਪਸੰਦ ਐ lemonade
[00:39.19]
[00:53.28] ਕੁੜੀ ਜਿਵੇਂ ਨਿਕਲ਼ੀ ਐ ਕਿਸੇ romantic ਗਾਣੇ 'ਚੋਂ
[00:56.53] ਤੂੰ ਲੱਭਦੀ ਐ Snapchat 'ਤੇ, ਮੁੰਡਾ ਲੱਭੇ ਠਾਣੇ 'ਚੋਂ
[00:59.93] ਮੈਂ ਤੇ ਕਰਾਂ avoid ਕੁੜੀ ਨੂੰ, ਉਹ ਮੰਗਦੀ ਮੇਰਾ phone ਐ
[01:03.38] ਸਾਡੇ ਪੁੱਠੇ ਕੰਮ, ਸੋਹਣੀਏ, ੨੪ ਘੰਟੇ on ਐਂ
[01:07.29] ਓ, ਜਦੋਂ ਦੇਖੇ ਜੱਟਾਂ ਦੇ ਸੁਭਾਅ ਅੱਥਰੇ
[01:10.61] ਤੇਰੇ ਲਵ-ਸ਼ਵ ਸਾਰੇ ਹੋ ਜਾਣੇ ਆਂ fade
[01:14.01] ਐਥੇ ਜੱਟ ਪਾਣੀ ਵੀ ਨਹੀਂ ਪਾਉਂਦਾ, ਸੋਹਣੀਏ
[01:17.46] ਤੈਨੂੰ ਤੇਰੀ ਦਾਰੂ 'ਚ ਪਸੰਦ ਐ lemonade
[01:20.63] ਹੋ, ਮੁੰਡਾ ਹੁੰਦਾ ਧੁੱਪਾਂ ਵਿੱਚ tan, ਕੁੜੀਏ
[01:23.96] ਨੀ ਤੂੰ ਕਦੇ ਲਾਏ ਨਹੀਓਂ ਅੱਖੀਆਂ ਤੋਂ shade
[01:27.33] ਐਥੇ ਜੱਟ ਪਾਣੀ ਵੀ ਨਹੀਂ ਪਾਉਂਦਾ, ਸੋਹਣੀਏ
[01:30.76] ਤੈਨੂੰ ਤੇਰੀ ਦਾਰੂ 'ਚ ਪਸੰਦ ਐ lemonade
[01:35.35] ਤੁਰੀ ਜਾਂਦੀ ਨੂੰ ਮੈਂ ਵਾਜ ਮਾਰ ਕੇ ਸੱਦ ਲਿਆ
[01:38.58] ਬਿਠਾ ਲਿਆ ਵਿੱਚ ਗੱਡੀ ਦੇ, ਪੁੱਛਿਆ, "ਕਿੱਥੇ ਛੱਡ ਦਿਆਂ?"
[01:41.97] ਸੰਗਦੀ-ਸੰਗਦੀ ਨੇ, ਉਹਨੇ ਹੱਥਾਂ ਨਾ' ਮੂੰਹ ਕੱਜ ਲਿਆ
[01:45.36] ਮੈਂ ਕਿਹਾ, "ਚੱਲਦੇ ਆਂ, ਨੀ yacht private ਅੱਜ ਲਿਆ"
[01:48.88] ਓ, ਕਦੇ ਬਿੱਲੋ seaside, ਕਦੇ jet 'ਤੇ
[01:52.46] ਕਿੱਥੇ ਨੀ ਤੂੰ ਸਮਝੇਂਗੀ ਜੱਟਾਂ ਦੇ trade
[01:55.82] ਐਥੇ ਜੱਟ ਪਾਣੀ ਵੀ ਨਹੀਂ ਪਾਉਂਦਾ, ਸੋਹਣੀਏ
[01:58.91] ਤੈਨੂੰ ਤੇਰੀ ਦਾਰੂ 'ਚ ਪਸੰਦ ਐ lemonade
[02:02.15] ਹੋ, ਮੁੰਡਾ ਹੁੰਦਾ ਧੁੱਪਾਂ ਵਿੱਚ tan, ਕੁੜੀਏ
[02:05.74] ਨੀ ਤੂੰ ਕਦੇ ਲਾਏ ਨਹੀਓਂ ਅੱਖੀਆਂ ਤੋਂ shade
[02:09.18] ਐਥੇ ਜੱਟ ਪਾਣੀ ਵੀ ਨਹੀਂ ਪਾਉਂਦਾ, ਸੋਹਣੀਏ
[02:12.35] ਤੈਨੂੰ ਤੇਰੀ ਦਾਰੂ 'ਚ ਪਸੰਦ ਐ lemonade
[02:15.80] ਹੋ, ਮੁੰਡਾ ਹੁੰਦਾ ਧੁੱਪਾਂ ਵਿੱਚ tan, ਕੁੜੀਏ
[02:19.02] ਨੀ ਤੂੰ ਕਦੇ ਲਾਏ ਨਹੀਓਂ ਅੱਖੀਆਂ ਤੋਂ shade
[02:22.49] ਐਥੇ ਜੱਟ ਪਾਣੀ ਵੀ ਨਹੀਂ ਪਾਉਂਦਾ, ਸੋਹਣੀਏ
[02:25.63] ਤੈਨੂੰ ਤੇਰੀ ਦਾਰੂ 'ਚ ਪਸੰਦ ਐ lemonade
[02:29.18]

⭐ Rate These Lyrics

Average: 0.0/5 • 0 ratings