Home 🎬 Bollywood 🎵 Pakistani 🎤 English Pop

Anand Sahib

👤 Bhai Sadhu Singh 🎼 Jis Jan Oopar Teri Kirpa ⏱️ 4:03
🎵 4334 characters
⏱️ 4:03 duration
🆔 ID: 23923045

📜 Lyrics

ਵਾਹਿਗੁਰੂ
ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥
ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥
ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥
ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥
ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥
ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥
ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥
ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥
ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥
ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥
ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥
ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥
ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥
ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥
ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥
ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥
ਸਾਚਾ ਨਾਮੁ ਮੇਰਾ ਆਧਾਰੋ ॥
ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥
ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥
ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥
ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥
ਸਾਚਾ ਨਾਮੁ ਮੇਰਾ ਆਧਾਰੋ ॥੪॥
ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥
ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥
ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥
ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥
ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥
ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥
ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥
ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥
ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥
ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥
ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥
ਸਲੋਕ॥
ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥
ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ॥
ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ॥
ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥
ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ॥
ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥
ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ॥
ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥
ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ॥
ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ

⏱️ Synced Lyrics

[00:04.07] ਵਾਹਿਗੁਰੂ
[00:07.51] ਰਾਮਕਲੀ ਮਹਲਾ ੩ ਅਨੰਦੁ
[00:13.40] ੴ ਸਤਿਗੁਰ ਪ੍ਰਸਾਦਿ ॥
[00:18.81] ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥
[00:23.77] ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥
[00:28.88] ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥
[00:34.10] ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥
[00:39.36] ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥
[00:44.59] ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥
[00:49.54] ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥
[00:54.79] ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥
[00:59.73] ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥
[01:04.93] ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥
[01:09.99] ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥
[01:15.13] ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥
[01:20.22] ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥
[01:25.37] ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥
[01:30.62] ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥
[01:35.31] ਸਾਚਾ ਨਾਮੁ ਮੇਰਾ ਆਧਾਰੋ ॥
[01:38.09] ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥
[01:43.17] ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥
[01:48.05] ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥
[01:53.28] ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥
[01:57.87] ਸਾਚਾ ਨਾਮੁ ਮੇਰਾ ਆਧਾਰੋ ॥੪॥
[02:00.64] ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥
[02:03.53] ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥
[02:08.22] ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥
[02:13.24] ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥
[02:18.08] ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥
[02:23.11] ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥
[02:28.28] ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥
[02:33.22] ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥
[02:38.14] ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥
[02:43.10] ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥
[02:48.11] ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥
[02:52.57] ਸਲੋਕ॥
[02:53.51] ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥
[02:58.27] ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ॥
[03:03.13] ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ॥
[03:07.98] ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥
[03:13.17] ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ॥
[03:18.27] ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥
[03:23.04] ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ॥
[03:28.00] ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥
[03:38.28] ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ॥
[03:45.50] ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥
[03:56.81] ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ

⭐ Rate These Lyrics

Average: 0.0/5 • 0 ratings