Home 🎬 Bollywood 🎵 Pakistani 🎤 English Pop

Kinna Chir (Cover)

👤 Kaushik Rai 🎼 Kinna Chir (Cover) - Single ⏱️ 1:20
🎵 2062 characters
⏱️ 1:20 duration
🆔 ID: 3199412

📜 Lyrics

ਜਾਣ, ਨਹੀਂ ਮੈਂ ਜਾਣ ਤੈਨੂੰ ਦੇਣਾ
ਗੱਲ ਸੰਗ ਵਾਲ਼ੀ ਸਾਰੀ ਮੈਂ ਮਿਟਾ ਦੇਣੀ ਆਂ
Photo ਦਿਲ ਦੇ ਕੋਨੇ 'ਚ ਜੋ ਲੁਕਾ ਕੇ ਸੀ ਮੈਂ ਰੱਖੀ
ਅੱਜ ਅੱਖਾਂ ਦੇ ਸਾਮ੍ਹਣੇ ਖੜਾ ਦੇਣੀ ਆਂ

ਤੱਕਦਾ ਹੀ ਜਾਵਾਂ, ਐਨਾ ਤੈਨੂੰ ਚਾਹਵਾਂ
ਨਜ਼ਰਾਂ ਤੇਰੇ ਤੋਂ ਨਾ ਹਟਾਵਾਂ ਮੈਂ
ਤੇਰਾ ਇੰਜ ਸ਼ਰਮਾਉਣਾ, ਅੱਖਾਂ ਨੂੰ ਝੁਕਾਉਣਾ
ਤੈਨੂੰ ਵੇਖਦਾ ਈ ਥਾਂ ਮਰ ਜਾਵਾਂ ਮੈਂ

ਕਿੰਨਾ ਚਿਰ ਤੈਨੂੰ ਦਿਲ 'ਚ ਲੁਕਾ ਕੇ ਰੱਖਿਆ
ਕਿਤੇ ਵੱਖ ਨਾ ਹੋ ਜਾਵੀਂ ਮੈਥੋਂ ਤੂੰ
ਤੈਨੂੰ ਸਾਹਾਂ ਦੀ ਲੜੀ 'ਚ ਮੈਂ ਪਿਰੋ ਕੇ ਰੱਖਿਆ
ਕਿਤੇ ਵੱਖ ਨਾ ਹੋ ਜਾਵੀਂ ਮੈਥੋਂ ਤੂੰ

ਜਾਣ, ਨਹੀਂ ਮੈਂ ਜਾਣ ਤੈਨੂੰ ਦੇਣਾ
ਗੱਲ ਸੰਗ ਵਾਲ਼ੀ ਸਾਰੀ ਮੈਂ ਮਿਟਾ ਦੇਣੀ ਆਂ
Photo ਦਿਲ ਦੇ ਕੋਨੇ 'ਚ ਜੋ ਲੁਕਾ ਕੇ ਸੀ ਮੈਂ ਰੱਖੀ
ਅੱਜ ਅੱਖਾਂ ਦੇ ਸਾਮ੍ਹਣੇ ਖੜਾ ਦੇਣੀ ਆਂ

ਤੱਕਦਾ ਹੀ ਜਾਵਾਂ, ਐਨਾ ਤੈਨੂੰ ਚਾਹਵਾਂ
ਨਜ਼ਰਾਂ ਤੇਰੇ ਤੋਂ ਨਾ ਹਟਾਵਾਂ ਮੈਂ
ਤੇਰਾ ਇੰਜ ਸ਼ਰਮਾਉਣਾ, ਅੱਖਾਂ ਨੂੰ ਝੁਕਾਉਣਾ
ਤੈਨੂੰ ਵੇਖਦਾ ਈ ਥਾਂ ਮਰ ਜਾਵਾਂ ਮੈਂ

ਕਿੰਨਾ ਚਿਰ ਤੈਨੂੰ ਦਿਲ 'ਚ ਲੁਕਾ ਕੇ ਰੱਖਿਆ
ਕਿਤੇ ਵੱਖ ਨਾ ਹੋ ਜਾਵੀਂ ਮੈਥੋਂ ਤੂੰ
ਤੈਨੂੰ ਸਾਹਾਂ ਦੀ ਲੜੀ 'ਚ ਮੈਂ ਪਿਰੋ ਕੇ ਰੱਖਿਆ
ਕਿਤੇ ਵੱਖ ਨਾ ਹੋ ਜਾਵੀਂ ਮੈਥੋਂ ਤੂੰ

⭐ Rate These Lyrics

Average: 0.0/5 • 0 ratings