Home 🎬 Bollywood 🎵 Pakistani 🎤 English Pop

Mundian To Bach Ke

👤 Various Artists 🎼 10 Jahre Bigfm-Deutschlands Biggste Beats ⏱️ 3:22
🎵 2545 characters
⏱️ 3:22 duration
🆔 ID: 32012336

📜 Lyrics

ਨੀਵਿਆਂ ਤੂੰ ਕੁੱਝ ਚਿਰ ਪਾ ਕੇ ਰੱਖ ਲੈ
ਪੱਲੇ ਵਿੱਚ ਮੁੱਖੜਾ ਲੁਕਾ ਕੇ ਰੱਖ ਲੈ
ਨੀਵਿਆਂ ਤੂੰ ਕੁੱਝ ਚਿਰ ਪਾ ਕੇ ਰੱਖ ਲੈ
ਪੱਲੇ ਵਿੱਚ ਮੁੱਖੜਾ ਲੁਕਾ ਕੇ ਰੱਖ ਲੈ
ਐਵੇਂ ਕਰੀਂ ਨਾ ਕਿਸੇ ਦੇ ਨਾਲ ਪਿਆਰ
ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ, ਓਏ
ਤੇਰਾ ਕੀ ਕਸੂਰ ਜੇ ਨਸ਼ੀਲੇ ਨੈਨ ਹੋ ਗਏ?
ਸਿਖ ਕੇ ਅਦਾਵਾਂ ਸ਼ਰਮੀਲੇ ਨੈਨ ਹੋ ਗਏ
ਤੇਰਾ ਕੀ ਕਸੂਰ ਜੇ ਨਸ਼ੀਲੇ ਨੈਨ ਹੋ ਗਏ?
ਸਿਖ ਕੇ ਅਦਾਵਾਂ ਸ਼ਰਮੀਲੇ ਨੈਨ ਹੋ ਗਏ
ਸਾਂਭ ਕੇ ਰੱਖਨੀ ਐ ਜੋਬਨ ਪਿਟਾਰੀ
ਸਾਂਭ ਕੇ ਰੱਖਨੀ ਐ ਜੋਬਨ ਪਿਟਾਰੀ
ਮੁੜ ਮੁੜ ਕ ਨੀ ਏਨੀ ਏ ਬਹਾਰ
ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ ਓਏ
ਚੜ੍ਹਦੀ ਜਵਾਨੀ, ਤੇਰਾ ਰੂਪ ਠਾਹ-ਠਾਹ ਮਾਰਦਾ
ਪਤਲਾ ਜਿਹਾ ਲੱਕ, ਨਾਲ ਹੁਲਾਰਾ ਵੀ ਸਹਾਰਦਾ
ਚੜ੍ਹਦੀ ਜਵਾਨੀ, ਤੇਰਾ ਰੂਪ ਠਾਹ-ਠਾਹ ਮਾਰਦਾ
ਪਤਲਾ ਜਿਹਾ ਲੱਕ, ਨਾਲ ਹੁਲਾਰਾ ਵੀ ਸਹਾਰਦਾ
ਗੋਰਾ-ਗੋਰਾ ਰੰਗ ਉਤੋਂ ਮਿਰਗਾਂ ਜਿਹੀ ਤੋਰ
ਗੋਰਾ-ਗੋਰਾ ਰੰਗ ਉਤੋਂ ਮਿਰਗਾਂ ਜਿਹੀ ਤੋਰ
ਨਾ ਹੀ ਤੇਰੇ ਜਿਹੀ ਸੋਹਣੀ ਕੋਈ ਨਾਰ
ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ, ਓਏ

⏱️ Synced Lyrics

[00:15.58] ਨੀਵਿਆਂ ਤੂੰ ਕੁੱਝ ਚਿਰ ਪਾ ਕੇ ਰੱਖ ਲੈ
[00:21.75] ਪੱਲੇ ਵਿੱਚ ਮੁੱਖੜਾ ਲੁਕਾ ਕੇ ਰੱਖ ਲੈ
[00:29.21] ਨੀਵਿਆਂ ਤੂੰ ਕੁੱਝ ਚਿਰ ਪਾ ਕੇ ਰੱਖ ਲੈ
[00:31.86] ਪੱਲੇ ਵਿੱਚ ਮੁੱਖੜਾ ਲੁਕਾ ਕੇ ਰੱਖ ਲੈ
[00:33.54] ਐਵੇਂ ਕਰੀਂ ਨਾ ਕਿਸੇ ਦੇ ਨਾਲ ਪਿਆਰ
[00:35.56] ਮੁੰਡਿਆਂ ਤੋਂ ਬਚ ਕੇ ਰਹੀਂ
[00:37.47] ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
[00:39.27] ਮੁੰਡਿਆਂ ਤੋਂ ਬਚ ਕੇ ਰਹੀਂ
[00:40.78] ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
[00:43.01] ਮੁੰਡਿਆਂ ਤੋਂ ਬਚ ਕੇ ਰਹੀਂ, ਓਏ
[00:56.25] ਤੇਰਾ ਕੀ ਕਸੂਰ ਜੇ ਨਸ਼ੀਲੇ ਨੈਨ ਹੋ ਗਏ?
[01:08.23] ਸਿਖ ਕੇ ਅਦਾਵਾਂ ਸ਼ਰਮੀਲੇ ਨੈਨ ਹੋ ਗਏ
[01:12.19] ਤੇਰਾ ਕੀ ਕਸੂਰ ਜੇ ਨਸ਼ੀਲੇ ਨੈਨ ਹੋ ਗਏ?
[01:17.37] ਸਿਖ ਕੇ ਅਦਾਵਾਂ ਸ਼ਰਮੀਲੇ ਨੈਨ ਹੋ ਗਏ
[01:20.10] ਸਾਂਭ ਕੇ ਰੱਖਨੀ ਐ ਜੋਬਨ ਪਿਟਾਰੀ
[01:22.40] ਸਾਂਭ ਕੇ ਰੱਖਨੀ ਐ ਜੋਬਨ ਪਿਟਾਰੀ
[01:24.72] ਮੁੜ ਮੁੜ ਕ ਨੀ ਏਨੀ ਏ ਬਹਾਰ
[01:27.03] ਮੁੰਡਿਆਂ ਤੋਂ ਬਚ ਕੇ ਰਹੀਂ
[01:28.79] ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
[01:30.56] ਮੁੰਡਿਆਂ ਤੋਂ ਬਚ ਕੇ ਰਹੀਂ
[01:33.29] ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
[01:34.33] ਮੁੰਡਿਆਂ ਤੋਂ ਬਚ ਕੇ ਰਹੀਂ ਓਏ
[01:46.54] ਚੜ੍ਹਦੀ ਜਵਾਨੀ, ਤੇਰਾ ਰੂਪ ਠਾਹ-ਠਾਹ ਮਾਰਦਾ
[01:49.57] ਪਤਲਾ ਜਿਹਾ ਲੱਕ, ਨਾਲ ਹੁਲਾਰਾ ਵੀ ਸਹਾਰਦਾ
[01:54.69] ਚੜ੍ਹਦੀ ਜਵਾਨੀ, ਤੇਰਾ ਰੂਪ ਠਾਹ-ਠਾਹ ਮਾਰਦਾ
[01:59.30] ਪਤਲਾ ਜਿਹਾ ਲੱਕ, ਨਾਲ ਹੁਲਾਰਾ ਵੀ ਸਹਾਰਦਾ
[02:01.84] ਗੋਰਾ-ਗੋਰਾ ਰੰਗ ਉਤੋਂ ਮਿਰਗਾਂ ਜਿਹੀ ਤੋਰ
[02:04.36] ਗੋਰਾ-ਗੋਰਾ ਰੰਗ ਉਤੋਂ ਮਿਰਗਾਂ ਜਿਹੀ ਤੋਰ
[02:06.65] ਨਾ ਹੀ ਤੇਰੇ ਜਿਹੀ ਸੋਹਣੀ ਕੋਈ ਨਾਰ
[02:08.54] ਮੁੰਡਿਆਂ ਤੋਂ ਬਚ ਕੇ ਰਹੀਂ
[02:10.37] ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
[02:12.14] ਮੁੰਡਿਆਂ ਤੋਂ ਬਚ ਕੇ ਰਹੀਂ
[02:13.85] ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
[02:15.87] ਮੁੰਡਿਆਂ ਤੋਂ ਬਚ ਕੇ ਰਹੀਂ, ਓਏ

⭐ Rate These Lyrics

Average: 0.0/5 • 0 ratings