Hiir (feat. Yashraj)
🎵 2788 characters
⏱️ 2:44 duration
🆔 ID: 4038326
📜 Lyrics
ੴ ਸਤਿਗੁਰ ਪ੍ਰਸਾਦਿ ॥
ਕਬਯੋ ਬਾਚ ਬੇਨਤੀ ॥ ਚੌਪਈ ॥
ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿੱਤ ਕੀ ਇੱਛਾ ॥
ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥
ਹਮਰੇ ਦੁਸ਼ਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥
ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿੱਖਯ ਸਭੈ ਕਰਤਾਰਾ ॥੩੭੮॥
ਮੋ ਰੱਛਾ ਨਿਜੁ ਕਰ ਦੈ ਕਰਿਯੈ ॥ ਸਭ ਬੈਰਿਨ ਕੌ ਆਜ ਸੰਘਰਿਯੈ ॥
ਪੂਰਨ ਹੋਇ ਹਮਾਰੀ ਆਸਾ ॥ ਤੋਰਿ ਭਜਨ ਕੀ ਰਹੈ ਪਿਯਾਸਾ ॥੩੭੯॥
ਤੁਮਹਿ ਛਾਡਿ ਕੋਈ ਅਵਰ ਨ ਧਯਾਊਂ ॥ ਜੋ ਬਰ ਚਹੋਂ ਸੁ ਤੁਮਤੇ ਪਾਊਂ ॥
ਸੇਵਕ ਸਿੱਖਯ ਹਮਾਰੇ ਤਾਰਿਯਹਿ ॥ ਚੁਨ ਚੁਨ ਸ਼ੱਤ੍ਰੁ ਹਮਾਰੇ ਮਾਰਿਯਹਿ ॥੩੮੦॥
ਆਪੁ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਤ੍ਰਾਸ ਨਿਵਰਿਯੈ ॥
ਹੂਜੋ ਸਦਾ ਹਮਾਰੇ ਪੱਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੩੮੧॥
ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥
ਦੀਨਬੰਧੁ ਦੁਸ਼ਟਨ ਕੇ ਹੰਤਾ ॥ ਤੁਮਹੋ ਪੁਰੀ ਚਤੁਰਦਸ ਕੰਤਾ ॥੩੮੨॥
ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸ਼ਿਵਜੂ ਅਵਤਰਾ ॥
ਕਾਲ ਪਾਇ ਕਰਿ ਬਿਸ਼ਨ ਪ੍ਰਕਾਸ਼ਾ ॥ ਸਕਲ ਕਾਲ ਕਾ ਕੀਯਾ ਤਮਾਸ਼ਾ ॥੩੮੩॥
ਜਵਨ ਕਾਲ ਜੋਗੀ ਸ਼ਿਵ ਕੀਯੋ ॥ ਬੇਦ ਰਾਜ ਬ੍ਰਹਮਾ ਜੂ ਥੀਯੋ ॥
ਜਵਨ ਕਾਲ ਸਭ ਲੋਕ ਸਵਾਰਾ ॥ ਨਮਸ਼ਕਾਰ ਹੈ ਤਾਹਿ ਹਮਾਰਾ ॥੩੮੪॥
ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜੱਛਨ ਉਪਜਾਯੋ ॥
ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥੩੮੫॥
ਨਮਸ਼ਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥
ਸਿਵਕਨ ਕੋ ਸਵਗੁਨ ਸੁਖ ਦੀਯੋ ॥ ਸ਼ੱਤ੍ਰੁਨ ਕੋ ਪਲ ਮੋ ਬਧ ਕੀਯੋ ॥੩੮੬॥

⏱️ Synced Lyrics
[01:17.15] ੴ ਸਤਿਗੁਰ ਪ੍ਰਸਾਦਿ ॥
[01:17.40] ਕਬਯੋ ਬਾਚ ਬੇਨਤੀ ॥ ਚੌਪਈ ॥
[01:17.98] ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿੱਤ ਕੀ ਇੱਛਾ ॥
[01:18.26] ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥
[01:18.89] ਹਮਰੇ ਦੁਸ਼ਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥
[01:19.35] ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿੱਖਯ ਸਭੈ ਕਰਤਾਰਾ ॥੩੭੮॥
[01:19.98] ਮੋ ਰੱਛਾ ਨਿਜੁ ਕਰ ਦੈ ਕਰਿਯੈ ॥ ਸਭ ਬੈਰਿਨ ਕੌ ਆਜ ਸੰਘਰਿਯੈ ॥
[01:20.42] ਪੂਰਨ ਹੋਇ ਹਮਾਰੀ ਆਸਾ ॥ ਤੋਰਿ ਭਜਨ ਕੀ ਰਹੈ ਪਿਯਾਸਾ ॥੩੭੯॥
[01:21.05] ਤੁਮਹਿ ਛਾਡਿ ਕੋਈ ਅਵਰ ਨ ਧਯਾਊਂ ॥ ਜੋ ਬਰ ਚਹੋਂ ਸੁ ਤੁਮਤੇ ਪਾਊਂ ॥
[01:21.36] ਸੇਵਕ ਸਿੱਖਯ ਹਮਾਰੇ ਤਾਰਿਯਹਿ ॥ ਚੁਨ ਚੁਨ ਸ਼ੱਤ੍ਰੁ ਹਮਾਰੇ ਮਾਰਿਯਹਿ ॥੩੮੦॥
[01:21.62] ਆਪੁ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਤ੍ਰਾਸ ਨਿਵਰਿਯੈ ॥
[01:22.16] ਹੂਜੋ ਸਦਾ ਹਮਾਰੇ ਪੱਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੩੮੧॥
[01:24.56] ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥
[01:24.83] ਦੀਨਬੰਧੁ ਦੁਸ਼ਟਨ ਕੇ ਹੰਤਾ ॥ ਤੁਮਹੋ ਪੁਰੀ ਚਤੁਰਦਸ ਕੰਤਾ ॥੩੮੨॥
[01:25.48] ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸ਼ਿਵਜੂ ਅਵਤਰਾ ॥
[01:25.75] ਕਾਲ ਪਾਇ ਕਰਿ ਬਿਸ਼ਨ ਪ੍ਰਕਾਸ਼ਾ ॥ ਸਕਲ ਕਾਲ ਕਾ ਕੀਯਾ ਤਮਾਸ਼ਾ ॥੩੮੩॥
[01:26.10] ਜਵਨ ਕਾਲ ਜੋਗੀ ਸ਼ਿਵ ਕੀਯੋ ॥ ਬੇਦ ਰਾਜ ਬ੍ਰਹਮਾ ਜੂ ਥੀਯੋ ॥
[01:26.32] ਜਵਨ ਕਾਲ ਸਭ ਲੋਕ ਸਵਾਰਾ ॥ ਨਮਸ਼ਕਾਰ ਹੈ ਤਾਹਿ ਹਮਾਰਾ ॥੩੮੪॥
[01:26.64] ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜੱਛਨ ਉਪਜਾਯੋ ॥
[01:26.99] ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥੩੮੫॥
[01:27.15] ਨਮਸ਼ਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥
[01:27.44] ਸਿਵਕਨ ਕੋ ਸਵਗੁਨ ਸੁਖ ਦੀਯੋ ॥ ਸ਼ੱਤ੍ਰੁਨ ਕੋ ਪਲ ਮੋ ਬਧ ਕੀਯੋ ॥੩੮੬॥
[01:27.84]