Home 🎬 Bollywood 🎵 Pakistani 🎤 English Pop

Let Me Know

👤 Nirvair Pannu & Mxrci 🎼 Juke Dock ⏱️ 2:27
🎵 1958 characters
⏱️ 2:27 duration
🆔 ID: 8993996

📜 Lyrics

ਕਬਯੋ ਬਾਚ ਬੇਨਤੀ ॥ ਚੌਪਈ ॥
ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿੱਤ ਕੀ ਇੱਛਾ ॥
ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥
ਹਮਰੇ ਦੁਸ਼ਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥

ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿੱਖਯ ਸਭੈ ਕਰਤਾਰਾ ॥੩੭੮॥
ਮੋ ਰੱਛਾ ਨਿਜੁ ਕਰ ਦੈ ਕਰਿਯੈ ॥ ਸਭ ਬੈਰਿਨ ਕੌ ਆਜ ਸੰਘਰਿਯੈ ॥
ਪੂਰਨ ਹੋਇ ਹਮਾਰੀ ਆਸਾ ॥ ਤੋਰਿ ਭਜਨ ਕੀ ਰਹੈ ਪਿਯਾਸਾ ॥੩੭੯॥

ਤੁਮਹਿ ਛਾਡਿ ਕੋਈ ਅਵਰ ਨ ਧਯਾਊਂ ॥ ਜੋ ਬਰ ਚਹੋਂ ਸੁ ਤੁਮਤੇ ਪਾਊਂ ॥
ਸੇਵਕ ਸਿੱਖਯ ਹਮਾਰੇ ਤਾਰਿਯਹਿ ॥ ਚੁਨ ਚੁਨ ਸ਼ੱਤ੍ਰੁ ਹਮਾਰੇ ਮਾਰਿਯਹਿ ॥੩੮੦॥
ਆਪੁ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਤ੍ਰਾਸ ਨਿਵਰਿਯੈ ॥
ਹੂਜੋ ਸਦਾ ਹਮਾਰੇ ਪੱਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੩੮੧॥

ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥
ਦੀਨਬੰਧੁ ਦੁਸ਼ਟਨ ਕੇ ਹੰਤਾ ॥ ਤੁਮਹੋ ਪੁਰੀ ਚਤੁਰਦਸ ਕੰਤਾ ॥੩੮੨॥
ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸ਼ਿਵਜੂ ਅਵਤਰਾ ॥
ਕਾਲ ਪਾਇ ਕਰਿ ਬਿਸ਼ਨ ਪ੍ਰਕਾਸ਼ਾ ॥ ਸਕਲ ਕਾਲ ਕਾ ਕੀਯਾ ਤਮਾਸ਼ਾ ॥੩੮੩॥

⏱️ Synced Lyrics

[00:33.29] ਕਬਯੋ ਬਾਚ ਬੇਨਤੀ ॥ ਚੌਪਈ ॥
[00:33.48] ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿੱਤ ਕੀ ਇੱਛਾ ॥
[00:33.72] ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥
[00:34.02] ਹਮਰੇ ਦੁਸ਼ਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥
[00:34.28] ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿੱਖਯ ਸਭੈ ਕਰਤਾਰਾ ॥੩੭੮॥
[00:34.58] ਮੋ ਰੱਛਾ ਨਿਜੁ ਕਰ ਦੈ ਕਰਿਯੈ ॥ ਸਭ ਬੈਰਿਨ ਕੌ ਆਜ ਸੰਘਰਿਯੈ ॥
[00:34.81] ਪੂਰਨ ਹੋਇ ਹਮਾਰੀ ਆਸਾ ॥ ਤੋਰਿ ਭਜਨ ਕੀ ਰਹੈ ਪਿਯਾਸਾ ॥੩੭੯॥
[00:35.10] ਤੁਮਹਿ ਛਾਡਿ ਕੋਈ ਅਵਰ ਨ ਧਯਾਊਂ ॥ ਜੋ ਬਰ ਚਹੋਂ ਸੁ ਤੁਮਤੇ ਪਾਊਂ ॥
[00:35.36] ਸੇਵਕ ਸਿੱਖਯ ਹਮਾਰੇ ਤਾਰਿਯਹਿ ॥ ਚੁਨ ਚੁਨ ਸ਼ੱਤ੍ਰੁ ਹਮਾਰੇ ਮਾਰਿਯਹਿ ॥੩੮੦॥
[00:35.63] ਆਪੁ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਤ੍ਰਾਸ ਨਿਵਰਿਯੈ ॥
[00:35.96] ਹੂਜੋ ਸਦਾ ਹਮਾਰੇ ਪੱਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੩੮੧॥
[00:36.13] ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥
[00:36.46] ਦੀਨਬੰਧੁ ਦੁਸ਼ਟਨ ਕੇ ਹੰਤਾ ॥ ਤੁਮਹੋ ਪੁਰੀ ਚਤੁਰਦਸ ਕੰਤਾ ॥੩੮੨॥
[00:36.75] ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸ਼ਿਵਜੂ ਅਵਤਰਾ ॥
[00:36.98] ਕਾਲ ਪਾਇ ਕਰਿ ਬਿਸ਼ਨ ਪ੍ਰਕਾਸ਼ਾ ॥ ਸਕਲ ਕਾਲ ਕਾ ਕੀਯਾ ਤਮਾਸ਼ਾ ॥੩੮੩॥
[00:37.28]

⭐ Rate These Lyrics

Average: 0.0/5 • 0 ratings